ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਕਨੇਡਾ ਤੋਂ ਆਈ ਵੱਡੀ ਖੁਸ਼ਖਬਰੀ….

ਤਾਜਾ ਵੱਡੀ ਖਬਰ –

 

 

 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

 

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਕਨੇਡਾ ਤੋਂ ਆਈ ਵੱਡੀ ਖੁਸ਼ਖਬਰੀ

 

ਕੈਨੇਡਾ ਦੇ ਸ਼ਹਿਰ ਅਲਬਰਟਾ ‘ਚ ਵੱਸਦੇ ਸਿੱਖਾਂ ਲਈ ਖੁਸ਼ਖ਼ਬਰੀ,ਮਿਲੀ ਅਜਿਹੀ ਛੋਟ:ਕੈਨੇਡਾ ਦੇ ਸ਼ਹਿਰ ਅਲਬਰਟਾ ‘ਚ ਵੱਸਦੇ ਸਿੱਖਾਂ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਸਰਕਾਰ ਨੇ ਸਿੱਖਾਂ ਨੂੰ ਮੋਟਰਸਾਈਕਲ ‘ਤੇ ਹੈਲਮੇਟ ਪਾਉਣ ਤੋਂ ਰਾਹਤ ਦੇ ਦਿੱਤੀ ਹੈ।The good news for Sikhs living in the city of Alberta, Canada

ਦੱਸ ਦੇਈਏ ਕਿ ਮੈਨੀਟੋਬਾ ਅਤੇ ਬ੍ਰਿਟਿਸ਼ ਕੋਲੰਬੀਆ ਮਗਰੋਂ ਹੁਣ ਅਲਬਰਟਾ ਕੈਨੇਡਾ ਦਾ ਤੀਜਾ ਅਜਿਹਾ ਸੂਬਾ ਹੋਵੇਗਾ ਜਿੱਥੇ ਸਿੱਖਾਂ ਨੂੰ ਮੋਟਰਸਾਈਕਲ ਚਲਾਉਣ ਵੇਲੇ ਹੈਲਮੇਟ ਦੀ ਜ਼ਰੂਰਤ ਨਹੀਂ ਹੋਵੇਗੀ।ਹਾਲਾਂਕਿ ਇਹ ਕਾਨੂੰਨ ਸਿਰਫ਼ ਦਸਤਾਰਧਾਰੀ ਸਿੱਖਾਂ ਲਈ ਹੀ ਹੋਵੇਗਾ।The good news for Sikhs living in the city of Alberta, Canadaਟਰਾਂਸਪੋਰਟ ਮੰਤਰੀ ਬ੍ਰਾਇਨ ਨੇ ਦੱਸਿਆ ਕਿ ਅਲਬਰਟਾ ਸਿੱਖਾਂ ਦੀ ਅਬਾਦੀ ਵਿੱਚ ਪੂਰੇ ਕੈਨੇਡਾ ਵਿੱਚੋਂ ਤੀਜੇ ਸਥਾਨ ‘ਤੇ ਆਉਂਦਾ ਹੈ।ਬ੍ਰਾਇਨ ਨੇ ਕਿਹਾ ਕਿ ਕੈਨੇਡਾ ਵਿੱਚ ਵੱਸਦੇ ਸਿੱਖ ਸਮਾਜ ਨੇ ਉਨ੍ਹਾਂ ਅੱਗੇ ਇਸ ਸਬੰਧ ਵਿਚ ਮੰਗ ਰੱਖੀ ਸੀ ਜੋ ਕਿ ਸਰਕਾਰ ਵੱਲੋਂ ਮਨਜ਼ੂਰ ਕਰ ਲਈ ਗਈ ਹੈ।ਉਨ੍ਹਾਂ ਕਿਹਾ ਕਿ ਅਸੀਂ ਸਿੱਖੀ ਦੀਆਂ ਕਦਰਾਂ ਕੀਮਤਾਂ ਦਾ ਸਤਿਕਾਰ ਕਰਦੇ ਹਾਂ।

Leave a Reply

Your email address will not be published. Required fields are marked *