Breaking News

ਰਮਾਇਣ ਚ ਸੀਤਾ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਅਦਕਾਰਾ ਦੀਪਿਕਾ ਚਿਖਲਿਆ ਦੇ ਬਾਰੇ ਵਿਚ ਆ ਰਹੀ ਹੈ ਜਿਹਨਾਂ ਦੇ ਘਰੇ ਮੌਤ ਹੋ ਜਾਨ ਦੇ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਇਸ ਖਬਰ ਦੇ ਆਉਣ ਨਾਲ ਵੱਖ ਵੱਖ ਸਟਾਰ ਅਦਾਕਾਰ ਸੋਗ ਪ੍ਰਗਟ ਕਰ ਰਹੇ ਹਨ।

ਰਾਮਾਨੰਦ ਸਾਗਰ ਦੀ ਰਾਮਾਇਣ ‘ਚ ਸੀਤਾ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਚਿਖਲਿਆ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰਾ ਨੇ ਇੰਸਟਾਗ੍ਰਾਮ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ ਅਤੇ ਇੱਕ ਭਾਵੁੱਕ ਨੋਟ ਜਾਰੀ ਕੀਤਾ ਹੈ। ਅਦਾਕਾਰਾ ਨੇ ਮਾਂ ਦੇ ਦਿਹਾਂਤ ‘ਤੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ ਪਰ ਇੱਕ ਇਮੋਸ਼ਨਲ ਪੋਸਟ ਸਾਂਝੀ ਕੀਤੀ ਹੈ। ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਇੱਕ ਟੈਮਪਲੇਟ ਸਾਂਝਾ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਇਮੋਸ਼ਨਲ ਨੋਟ ਲਿਖਿਆ ਹੈ।

ਦੀਪਿਕਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ- ‘ਤੁਹਾਡੇ ਮਾਂ-ਪਿਓ ‘ਚ ਕਿਸੇ ਦਾ ਵੀ ਇਸ ਦੁਨੀਆ ਤੋਂ ਜਾਣਾ ਇੱਕ ਦੁੱਖ ਹੈ, ਜਿਸ ਨੂੰ ਪਾਰ ਕਰਨਾ ਬਿਲਕੁੱਲ ਆਸਾਨ ਨਹੀਂ ਹੈ।’ ਅਦਾਕਾਰਾ ਨੇ ਪੋਸਟ ਨੂੰ ਸਾਂਝੀ ਕਰਦਿਆਂ ਲਿਖਿਆ- ‘RIP ਮਾਂ।’ ਅਦਾਕਾਰਾ ਨੇ ਆਪਣੀ ਇੰਸਟਾ ਸਟੋਰੀ ‘ਤੇ ਵੀ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਅਦਾਕਾਰਾ ਦੇ ਇੰਸਟਾਗ੍ਰਾਮ ਪੋਸਟ ‘ਤੇ ਲੋਕ ਉਨ੍ਹਾਂ ਦੀ ਮਾਂ ਨੂੰ ਲੈ ਕੇ ਕੁਮੈਂਟ ਕਰ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਦੀ ਮਾਂ ਦੀ ਆਤਮਾ ਨੂੰ ਸ਼ਾਂਤੀ ਮਿਲਣ ਦੀ ਅਰਦਾਸ ਕਰ ਰਹੇ ਹਨ।

ਦੱਸਣਯੋਗ ਹੈ ਕਿ ਦੀਪਿਕਾ ਚਿਖਲਿਆ ਤਾਲਾਬੰਦੀ ਦੌਰਾਨ ‘ਰਾਮਾਇਣ’ ਦੇ ਮੁੜ ਪ੍ਰਸਾਰਣ ਨਾਲ ਇੱਕ ਵਾਰ ਫਿਰ ਖ਼ਬਰਾਂ ‘ਚ ਆ ਗਏ ਸਨ। ਉਸ ਦੌਰਾਨ ਦੀਪਿਕਾ ਨਾਲ ਜੁੜੀ ਕਈ ਗੱਲਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਹੁੰਦੀਆਂ ਰਹਿੰਦੀਆਂ ਸਨ। ਹੁਣ ਅਦਾਕਾਰਾ ਇੰਸਟਾਗ੍ਰਾਮ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ ਤੇ ਆਪਣੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_tv

Check Also

ਕੋਰੋਨਾ ਪੀੜਤ ਮਸ਼ਹੂਰ ਲੀਡਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਕੋਰੋਨਾ ਵਾਇਰਸ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਦੇਸ਼ ਵਿਚ …