Breaking News

ਖੁਸ਼ਖਬਰੀ – ਹੁਣੇ ਹੁਣੇ ਕੈਪਟਨ ਨੇ ਬਿਜਲੀ ਬਿੱਲਾ ਦੇ ਬਾਰੇ ਵਿਚ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦੇ ਹਾਲਾਤਾਂ ਤੇ ਅੱਜ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਲਾਈਵ ਹੋਕੇ ਕਈ ਤਰਾਂ ਦੀ ਜਾਣਕਾਰੀ ਪੰਜਾਬ ਦੇ ਲੋਕਾਂ ਨਾਲ ਸ਼ੇਅਰ ਕੀਤੀ ਹੈ ਉਹਨਾਂ ਨੇ ਪੰਜਾਬ ਕੋਰੋਨਾ ਦੇ ਕਾਰਨ ਹੋ ਰਹੀਆਂ ਜਿਆਦਾ ਮੌਤਾਂ ਦੇ ਬਾਰੇ ਵੀ ਓਹਨਾ ਨੇ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ ਕੇ ਲੋਕਾਂ ਦੀਆਂ ਅਣਗਹਿਲੀਆਂ ਨਾਲ ਜਿਆਦਾ ਮੌਤਾਂ ਹੋ ਰਹੀਆਂ ਹਨ ਕਿਓਂ ਕੇ ਲੋਕ ਸ਼ੁਰੂਆਤੀ ਲੱਛਣ ਦੇ ਦਿਖਦਿਆਂ ਹਸਪਤਾਲ ਜਾਂ ਡਾਕਟਰ ਕੋਲ ਨਹੀਂ ਜਾ ਰਹੇ।

ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਬਿੱਲਾ ਦੇ ਬਾਰੇ ਵਿਚ ਵੀ ਖੁਲਾਸਾ ਕੀਤਾ ਕੇ ਕਿਸ ਕਾਰਨ ਪੰਜਾਬ ਦੇ ਲੋਕਾਂ ਦੇ ਬਿਜਲੀ ਬਿੱਲ ਜਿਆਦਾ ਆ ਰਹੇ ਹਨ ਉਹਨਾਂ ਨੇ ਦੱਸਿਆ ਕੇ ਅਸੀਂ ਬਿਜਲੀ ਦੀ ਰੀਡਿੰਗ ਬੰਦ ਕੀਤੀ ਹੋਈ ਹੈ ਜਿਸ ਨਾਲ ਐਵਰੇਜ ਦੇ ਹਿਸਾਬ ਨਾਲ ਲੋਕਾਂ ਨੂੰ ਬਿੱਲ ਭੇਜੇ ਜਾ ਰਹੇ ਹਨ। ਪਰ ਹੁਣ ਅਸੀਂ ਹੁਕਮ ਦੇ ਦਿੱਤਾ ਹੈ ਕੇ ਮੀਟਰਾਂ ਦੀ ਰੀਡਿੰਗ ਲਈ ਜਾਵੇ ਤਾਂ ਜੋ ਲੋਕਾਂ ਦਾ ਬਿੱਲ ਸਹੀ ਆ ਸਕੇ ਜੋ ਕੇ ਕਾਫੀ ਘਟ ਹੋਣਗੇ ਪਹਿਲਾਂ ਨਾਲੋਂ। ਓਹਨਾ ਨੇ ਇਹ ਵੀ ਜਾਣਕਾਰੀ ਦਿੱਤੀ ਕੇ ਜਿਹਨਾਂ ਲੋਕਾਂ ਦੇ ਬਿੱਲ ਜਿਆਦਾ ਆ ਗਏ ਹਨ ਓਹਨਾ ਨੂੰ ਮੀਟਰ ਰੀਡਿੰਗ ਦੇ ਹਿਸਾਬ ਨਾਲ ਠੀਕ ਕਰ ਦਿੱਤੇ ਜਾਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

About admin_tv

Check Also

ਤੋਬਾ ਤੋਬਾ -ਔਰਤ ਨੇ ਆਪਣੇ ਬਰਥਡੇ ਪਾਰਟੀ ਤੇ ਖਰਚੇ ਏਨੇ ਜਿਆਦਾ ਪੈਸੇ ਕੇ ਅੰਬਾਨੀ ਦੀਆਂ ਵੀ ਪੈ ਜਾਣ ਮੂੰਹ ਚ ਉਂਗਲਾਂ

ਆਈ ਤਾਜਾ ਵੱਡੀ ਖਬਰ ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ …