ਆਈ ਤਾਜਾ ਵੱਡੀ ਖਬਰ
ਇਹ ਸਾਲ ਕੁਲ ਲੁਕਾਈ ਲਈ ਬਹੁਤ ਜਿਆਦਾ ਮਾੜਾ ਰਿਹਾ ਹੈ। ਇਸ ਵੇਲੇ ਦੀ ਮਾੜੀ ਖਬਰ ਪਾਕਿਸਤਾਨ ਤੋਂ ਆ ਰਹੀ ਹੈ ਜਿਸ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪਾਕਿਸਤਾਨ ਦੇ ਸਟਾਰ ਖਿਡਾਰੀ ਦੀ ਮੌਤ ਹੋ ਗਈ ਹੈ। ਜਿਸ ਨਾਲ ਪਾਕਿਸਤਾਨ ਵਿਚ ਸੋਗ ਛਾ ਗਿਆ ਹੈ।
ਖੇਡ ਜਗਤ ਤੋਂ ਦੁਖਦਾਈ ਖਬਰ ਆ ਰਹੀ ਹੈ। ਦੋ ਪਾਸਿਆਂ ਦੀ। ਲ ੜਾ ਈ। ਦੇ ਕਾਰਨ ਪਾਕਿਸਤਾਨ ਦੇ ਸਟਾਰ ਖਿਡਾਰੀ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਮਾਮਲਾ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦੇ ਜਮਰੂਦ ਦਾ ਹੈ। ਜਿੱਥੇ ਪਾਕਿਸਤਾਨ ਨੈਸ਼ਨਲ ਫੁੱਟਬਾਲ ਟੀਮ ਦੇ ਸਟਾਰ ਖਿਡਾਰੀ ਜੁਨੈਦ ਅਫਰੀਦੀ ਦੀ ਫੁੱਟਬਾਲ ਮੈਚ ‘ਚ। ਗੋ – ਲੀ। ਮਾ -ਰ। ਕੇ ਹੱ -ਤਿ- ਆ ਕਰ ਦਿੱਤੀ ਗਈ।
ਮੀਡੀਆ ਰਿਪੋਰਟਸ ਦੇ ਅਨੁਸਾਰ ਦੋ ਗਰੁੱਪਾਂ ਦੇ ਵਿਚਾਲੇ ਜ਼ਮੀਨ। ਵਿ ਵਾ – ਦ। ਦੇ ਕਾਰਨ। ਫਾ -ਇ -ਰਿੰ – ਗ। ਹੋਈ। ਜਿਸ ‘ਚ ਜੁਨੈਦ ਨੂੰ। ਗੋ – ਲੀ। ਲੱਗ ਗਈ ਤੇ ਉਸਦੀ ਮੌਤ ਹੋ ਗਈ । ਇਸ ਖਬਰ ਨਾਲ ਪਾਕਿਸਤਾਨ ਵਿਚ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਤੋਬਾ ਤੋਬਾ -ਔਰਤ ਨੇ ਆਪਣੇ ਬਰਥਡੇ ਪਾਰਟੀ ਤੇ ਖਰਚੇ ਏਨੇ ਜਿਆਦਾ ਪੈਸੇ ਕੇ ਅੰਬਾਨੀ ਦੀਆਂ ਵੀ ਪੈ ਜਾਣ ਮੂੰਹ ਚ ਉਂਗਲਾਂ
ਆਈ ਤਾਜਾ ਵੱਡੀ ਖਬਰ ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ …