ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਚ ਸਰਕਾਰੀ ਛੁੱਟੀ ਦੇ ਬਾਰੇ ਵਿਚ ਆ ਰਹੀ ਹੈ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਹ ਸਰਕਾਰੀ ਛੁੱਟੀ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਵੇਂ ਜਨਮ ਦਿਨ ਦੇ ਸਿਲਸਿਲੇ ਵਿਚ ਕੀਤੀ ਗਈ ਹੈ। ਇਸ ਦਿਨ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ 16 ਅਕਤੂਬਰ, 2020 ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਜਾਣੀ ਕੇ 16 ਅਕਤੂਬਰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਤੋਬਾ ਤੋਬਾ -ਔਰਤ ਨੇ ਆਪਣੇ ਬਰਥਡੇ ਪਾਰਟੀ ਤੇ ਖਰਚੇ ਏਨੇ ਜਿਆਦਾ ਪੈਸੇ ਕੇ ਅੰਬਾਨੀ ਦੀਆਂ ਵੀ ਪੈ ਜਾਣ ਮੂੰਹ ਚ ਉਂਗਲਾਂ
ਆਈ ਤਾਜਾ ਵੱਡੀ ਖਬਰ ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ …