ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ ਬ ਦਿਨ ਵਧਦਾ ਹੀ ਜਾ ਰਿਹਾ ਹੈ। ਚਾਈਨਾ ਤੋਂ ਸ਼ੁਰੂ ਹੋਇਆ ਇਹ ਵਾਇਰਸ ਪੰਜਾਬ ਦੇ ਪਿੰਡ ਵਿਚ ਆ ਵੱਡਾ ਹੈ। ਪੰਜਾਬ ਵਿਚ ਰੋਜਾਨਾ ਹੀ ਵੱਡੀ ਗਿਣਤੀ ਵਿਚ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਅੱਜ ਫਿਰ ਪੰਜਾਬ ਚ ਵੱਡੀ ਗਿਣਤੀ ਦੇ ਵਿਚ ਕੋਰੋਨਾ ਵਾਇਰਸ ਦੇ ਪੌਜੇਟਿਵ ਮਰੀਜ ਸਾਹਮਣੇ ਆਏ ਹਨ।
ਅੱਜ ਪੰਜਾਬ ‘ਚ 2717 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 87184 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 63570 ਮਰੀਜ਼ ਠੀਕ ਹੋ ਚੁੱਕੇ, ਬਾਕੀ 21022 ਮਰੀਜ ਇਲਾਜ਼ ਅਧੀਨ ਹਨ। ਅੱਜ 2756 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। 451 ਮਰੀਜ਼ ਆਕਸੀਜਨ ਅਤੇ 82 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਅੱਜ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 562, ਮੁਹਾਲੀ ਤੋਂ 272, ਅੰਮ੍ਰਿਤਸਰ ਤੋਂ 267, ਪਟਿਆਲਾ ਤੋਂ 247, ਜਲੰਧਰ 209 ਤੇ ਹੁਸ਼ਿਆਰਪੁਰ ਤੋਂ ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ।
ਅੱਜ ਰਿਪੋਰਟ ਹੋਈਆਂ 78 ਮੌਤਾਂ ‘ਚ 1 ਫਿਰੋਜ਼ਪੁਰ, 9 ਅੰਮ੍ਰਿਤਸਰ, 15 ਲੁਧਿਆਣਾ, 6 ਬਠਿੰਡਾ, 10 ਜਲੰਧਰ, 11 ਪਟਿਆਲਾ, 2 ਕਪੂਰਥਲਾ, 2 ਫਾਜ਼ਿਲਕਾ, 1 ਫਤਿਹਗੜ੍ਹ ਸਾਹਿਬ, 2 ਮੁਕਤਸਰ, 1 ਗੁਰਦਾਸਪੁਰ, 5 ਹੁਸ਼ਿਆਰਪੁਰ, 1 ਮਾਨਸਾ, 1 ਪਠਾਨਕੋਟ, 2 ਰੋਪੜ, 1 ਬਰਨਾਲਾ, 5 ਸੰਗਰੂਰ, 3 ਮੋਗਾ ਤੋਂ ਰਿਪੋਰਟ ਹੋਈਆਂ ਹਨ। ਹੁਣ ਤੱਕ ਦੁਨੀਆਂ ਭਰ ‘ਚ 2 ਕਰੋੜ, 97 ਲੱਖ, 88 ਹਜ਼ਾਰ, 767 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 2 ਕਰੋੜ, 15 ਲੱਖ, 97 ਹਜ਼ਾਰ, 686 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਇਸ ਨਾਲ 9 ਲੱਖ, 40 ਹਜ਼ਾਰ, 353 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਤੋਬਾ ਤੋਬਾ -ਔਰਤ ਨੇ ਆਪਣੇ ਬਰਥਡੇ ਪਾਰਟੀ ਤੇ ਖਰਚੇ ਏਨੇ ਜਿਆਦਾ ਪੈਸੇ ਕੇ ਅੰਬਾਨੀ ਦੀਆਂ ਵੀ ਪੈ ਜਾਣ ਮੂੰਹ ਚ ਉਂਗਲਾਂ
ਆਈ ਤਾਜਾ ਵੱਡੀ ਖਬਰ ਦੁਨੀਆ ਦੇ ਵਿੱਚ ਕਰੋਨਾ ਵਾਇਰਸ ਨੇ ਪੂਰੀ ਦੁਨੀਆ ਦੀ ਅਰਥ ਵਿਵਸਥਾ …